Skip to content

Skip to table of contents

2-8 ਮਈ
  • ਗੀਤ 71 ਅਤੇ ਪ੍ਰਾਰਥਨਾ

  • ਸਭਾ ਦੀ ਝਲਕ (1 ਮਿੰਟ)

ਰੱਬ ਦਾ ਬਚਨ ਖ਼ਜ਼ਾਨਾ ਹੈ

  • ਦਾਊਦ ਦੇ ਫ਼ੌਜੀ ਦਾਅ-ਪੇਚ”: (10 ਮਿੰਟ)

  • ਹੀਰੇ-ਮੋਤੀ: (10 ਮਿੰਟ)

    • 1 ਸਮੂ 28:15​—ਇਸ ਮੌਕੇ ʼਤੇ ਸ਼ਾਊਲ ਨੇ ਕਿਸ ਨੂੰ “ਦੇਖਿਆ”? (w10 1/1 20 ਪੈਰੇ 5-6)

    • ਤੁਸੀਂ ਬਾਈਬਲ ਪੜ੍ਹਾਈ ਵਿੱਚੋਂ ਯਹੋਵਾਹ, ਪ੍ਰਚਾਰ ਜਾਂ ਕਿਸੇ ਹੋਰ ਵਿਸ਼ੇ ਬਾਰੇ ਕਿਹੜੇ ਹੀਰੇ-ਮੋਤੀ ਦੱਸਣੇ ਚਾਹੋਗੇ?

  • ਬਾਈਬਲ ਪੜ੍ਹਾਈ: (4 ਮਿੰਟ) 1 ਸਮੂ 27:1-12 (th ਪਾਠ 5)

ਪ੍ਰਚਾਰ ਵਿਚ ਮਾਹਰ ਬਣੋ

ਸਾਡੀ ਮਸੀਹੀ ਜ਼ਿੰਦਗੀ

  • ਗੀਤ 122

  • ਵਿਰੋਧ ਦੇ ਬਾਵਜੂਦ ਮਜ਼ਬੂਤ ਰਹੋ: (15 ਮਿੰਟ) ਚਰਚਾ। ਵੀਡੀਓ ਚਲਾਓ। ਫਿਰ ਹਾਜ਼ਰੀਨ ਤੋਂ ਪੁੱਛੋ: ਅਸੀਂ ਨਾਜ਼ੀ ਜਰਮਨੀ ਦੇ ਭੈਣਾਂ-ਭਰਾਵਾਂ ਦੀ ਮਿਸਾਲ ਤੋਂ ਕੀ ਸਿੱਖਦੇ ਹਾਂ? ਅਸੀਂ ਰੂਸ ਅਤੇ ਸਾਬਕਾ ਸੋਵੀਅਤ ਸੰਘ ਦੇ ਭੈਣਾਂ-ਭਰਾਵਾਂ ਦੀ ਮਿਸਾਲ ਤੋਂ ਕੀ ਸਿੱਖਦੇ ਹਾਂ?

  • ਮੰਡਲੀ ਦੀ ਬਾਈਬਲ ਸਟੱਡੀ: (30 ਮਿੰਟ) ਸ਼ੁੱਧ ਭਗਤੀ ਅਧਿ. 13 ਪੈਰੇ 7-1413ੳ

  • ਸਮਾਪਤੀ ਟਿੱਪਣੀਆਂ (3 ਮਿੰਟ)

  • ਗੀਤ 18 ਅਤੇ ਪ੍ਰਾਰਥਨਾ